ਝੋਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੋਕਾ (ਨਾਂ,ਪੁ) 1 ਚੁੰਭੇ ਜਾਂ ਭੱਠੀ ਦੀ ਅੱਗ ਵਿੱਚ ਬਾਲਣ ਪਾਉਣ ਵਾਲਾ 2 ਪੌਣ ਦਾ ਬੁੱਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੋਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੋਕਾ [ਨਾਂਪੁ] ਭੱਠੀ ਵਿੱਚ ਬਾਲ਼ਣ ਪਾਉਣ ਵਾਲ਼ਾ ਵਿਅਕਤੀ; ਹਵਾ ਦਾ ਬੁੱਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੋਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਝੋਕਾ. ਸੰਗ੍ਯਾ—ਹੂਟਾ. ਝੂਟਾ. ਹਿਲੋਰਾ। ੨ ਹਵਾ ਦਾ ਬੁੱਲਾ । ੩ ਭੱਠ ਵਿੱਚ ਈਂਧਨ ਝੋਕਣ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਝੋਕਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੋਕਾ, (ਝਕ<ਝੋਕਣਾ+ਆ) \ ਪੁਲਿੰਗ : ੧. ਭੱਠੀ ਵਿੱਚ ਬਾਲਣ ਪਾਉਣ ਵਾਲਾ; ੨. ਹਵਾ ਦਾ ਬੁੱਲ੍ਹਾ, ਹਵਾ ਦਾ ਫਰਾਟਾ; ੩. ਹੂਟਾ, ਹਿਲੋਰਾ
–ਝੋਕੀ, ਇਸਤਰੀ ਲਿੰਗ : ਭੱਠੀ ਝੋਕਣ ਵਾਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 57, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-02-02-14-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First