ਝੰਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੰਗੀ (ਨਾਂ,ਇ) ਸੰਘਣੇ ਰੁੱਖਾਂ ਦੀ ਝਿੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੰਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੰਗੀ [ਨਾਂਇ] ਛੋਟਾ ਬੇਲਾ , ਛੋਟੀ ਪੱਧਰ ਤੇ ਦਰੱਖਤਾਂ ਦਾ ਸੰਘਣਾ ਸਮੂਹ; ਝੰਗ ਦਾ ਵਸਨੀਕ [ਵਿਸ਼ੇ] ਝੰਗ ਨਾਲ਼ ਸੰਬੰਧਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੰਗੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੰਗੀ, (ਝੰਗ+ਈ) \ ਇਸਤਰੀ ਲਿੰਗ : ਰੁੱਖਾਂ ਬੂਟਿਆਂ ਦਾ ਛੋਟਾ ਸਮੂਹ, ਬੇਲਾ, ਉਪਬਨ : ਝੰਗ ਦਾ ਵਸਨੀਕ, ਝੰਗ ਨਾਲ ਸਬੰਧਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 75, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-17-04-04-52, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First