ਝੱਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਗ (ਨਾਂ,ਇ) ਤਰਲ ਪਦਾਰਥ ਵਿੱਚ ਉੱਠੇ ਬੁਲਬੁਲਿਆਂ ਦਾ ਇਕੱਠ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੱਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਗ [ਨਾਂਪੁ] (ਹਿਲਜੁਲ ਜਾਂ ਖ਼ਮੀਰ ਉਠਾਉਣ ਨਾਲ਼) ਦ੍ਰਵ ਉੱਤੇ ਉਭਰੇ ਬੁਲਬੁਲਿਆਂ ਦਾ ਸਮੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First