ਝੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਲ (ਨਾਂ,ਪੁ) ਨਦੀ ਕਿਨਾਰੇ ਦਾ ਸੰਘਣਾ ਜੰਗਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੱਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਲ [ਨਾਂਪੁ] ਸ਼ੁਦਾਅ, ਕਮਲਾਪਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੱਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਲ. ਸੰਗ੍ਯਾ—ਨਦੀ ਦੇ ਕਿਨਾਰੇ ਦਾ ਸੰਘਣਾ ਜੰਗਲ. “ਕਿਲਾ ਕੋਟ ਥਾ ਸਿੰਘਨ ਝੱਲ.” (ਪੰਪ੍ਰ) ੨ ਸਿਰੜ. ਪਾਗਲਪਨ। ੩ ਕ੍ਰੋਧ ਦੀ ਲਹਿਰ । ੪ ਪੱਖੇ ਦੀ ਹਵਾ ਦਾ ਝੋਕਾ । ੫ ਸੰ. ਭੰਡ. ਮਖ਼ੌਲੀਆ। ੬ ਅਗਨਿ ਦੀ ਲਪਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First