ਝੱਲਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਣ (ਨਾਂ,ਪੁ) ਬੈੜ ਅਤੇ ਪਾੜਛਾ ਟਿਕਾਉਣ ਲਈ ਖੂਹ ਦੀ ਮੌਣ ਉੱਤੇ ਆਰ-ਪਾਰ ਰੱਖੀ ਵੱਡੀ ਮਜ਼ਬੂਤ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਲਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਣ. ਦੇਖੋ, ਝਲਣਾ। ੨ ਉਹ ਲੰਮਾ ਅਤੇ ਸਿੱਧਾ ਸਤੀਰ, ਜੋ ਖੂਹ ਉਤੇ ਹੋਂਦਾ ਹੈ, ਜਿਸ ਉੱਪਰ ਚੱਕੁਲੇ ਦੀ ਲੱਠ (ਧੁਰ) ਦਾ ਇੱਕ ਸਿਰਾ ਰੱਖਿਆ ਰਹਿਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.