ਟਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਕ [ਨਾਂਇ] ਆਦਤ , ਵਾਦੀ , ਬਾਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਕ. ਸੰਗ੍ਯਾ—ਸੁਭਾਉ. ਖ਼ੋ. ਅ਼੠ਦਤ. “ਸੁਨ ਨ੍ਰਿਪ ਬਰ, ਇਕ ਟਕ ਮੁਹਿ ਪਰੀ.” (ਚਰਿਤ੍ਰ ੩੩) ੨ ੡੎ਥਰਦ੍ਰਿ੡੄਍

. ਗਡੀ ਹੋਈ ਨ੓ਰ. “ਧਰ ਧਰ ਇਕ ਟਕ ਦਰਸਤੇ ਚਹਁ੣ ਦਿਸਿ ਬਡ ਭੀਰੰ.” (ਗੁਪ੍ਰਸੂ) ੩ ਦੇਖੋ, ਟੱਕ । ੪ ਦੇਖੋ, ਟਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.