ਟਾਂਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਂਕਾ (ਨਾਂ,ਪੁ) 1 ਧਾਤੂ ਨੂੰ ਜੋੜਨ ਦਾ ਮਸਾਲਾ 2 ਤੋਪਾ 3 ਗਹਿਣੇ ਜਾਂ ਭਾਂਡੇ ਦੀ ਪਾਜ ਵਾਲੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਾਂਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਂਕਾ 1 [ਨਾਂਪੁ] ਤੋਪਾ , ਤਰੋਪਾ, ਸੀਣ 2 ਠੱਗੀ ਮਾਰਨ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟਾਂਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਂਕਾ. ਸੰਗ੍ਯਾ—ਤੋਪਾ। ੨ ਜੋੜ. ਗੱਠ। ੩ ਧਾਤੂ ਦੇ ਜੋੜਨ ਦਾ ਮਸਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First