ਟਾਂਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਂਕਾ (ਨਾਂ,ਪੁ) 1 ਧਾਤੂ ਨੂੰ ਜੋੜਨ ਦਾ ਮਸਾਲਾ 2 ਤੋਪਾ 3 ਗਹਿਣੇ ਜਾਂ ਭਾਂਡੇ ਦੀ ਪਾਜ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਾਂਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਂਕਾ 1 [ਨਾਂਪੁ] ਤੋਪਾ , ਤਰੋਪਾ, ਸੀਣ 2 ਠੱਗੀ ਮਾਰਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਾਂਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਂਕਾ. ਸੰਗ੍ਯਾ—ਤੋਪਾ। ੨ ਜੋੜ. ਗੱਠ। ੩ ਧਾਤੂ ਦੇ ਜੋੜਨ ਦਾ ਮਸਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.