ਟਿਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿਕਾ. ਸੰਗ੍ਯਾ—ਟੀਕਾ. ਤਿਲਕ. “ਸਹਿ ਟਿਕਾ ਦਿਤੋਸੁ ਜੀਵਦੈ.” (ਵਾਰ ਰਾਮ ੩) “ਤਿਨ ਮੁਖਿ ਟਿਕੇ ਨਿਕਲਹਿ.” (ਸ੍ਰੀ ਮ: ੧) ੨ ਦੇਖੋ, ਟਿੱਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਟਿਕਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਟਿਕਾ (ਸੰ. ਪੁ. ਪੰਜਾਬੀ ਤਿਲਕ। ਪੰਜਾਬੀ ਟਿਕਾ) ੧. ਤਿਲਕ।

                     ਦੇਖੋ, ‘ਟਿਕੇ

੨. (ਜੋ ਟਿਕਾ ਲਾਣ ਯੋਗ ਹੋਵੇ ਯਾ ਜੋ ਟਿਕਿਆ ਜਾਵੇ ਕਿ ਇਹ ਰਾਜਾ ਹੋਵੇਗਾ) ਰਾਜਾ ਦਾ ਪੁਤ੍ਰ ਜੋ ਗੱਦੀ ਤੇ ਬੈਠੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.