ਟੀਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੀਸ (ਨਾਂ,ਇ) ਮੱਠੀ-ਮੱਠੀ ਪਰ ਲਗਤਾਰ ਚੁੱਭਵੀਂ ਪੀੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੀਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੀਸ [ਨਾਂਇ] ਪੀੜ, ਦਰਦ, ਚੀਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੀਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੀਸ. ਸੰਗ੍ਯਾ—ਚੁਭਵੀਂ ਪੀੜ. ਚੀਸ । ੨ ਚਿੜਾਉਣ ਦੀ ਕ੍ਰਿਯਾ. ਖਿਝਾਉਣ ਦਾ ਭਾਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.