ਟੂਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੂਕ [ਨਾਂਇ] ਹਵਾਲੇ ਵਜੋਂ ਵਰਤਿਆ ਜਾਣ ਵਾਲ਼ਾ ਲਿਖਤ ਦਾ ਕੋਈ ਹਿੱਸਾ; ਸਤਰ, ਮਿਸਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੂਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੂਕ. ਸੰਗ੍ਯਾ—ਟੁਕੜਾ. ਖੰਡ । ੨ ਰੋਟੀ ਦਾ ਟੁਕੜਾ. ਟੁੱਕਰ । ੩ ਦੇਖੋ, ਅੰਡਟੂਕ। ੪ ਪੁਸ੍ਤਕ ਵਿੱਚੋਂ ਭੁੱਲਿਆ ਪਾਠ , ਜੋ ਹਾਸ਼ੀਏ ਤੇ ਲਿਖਿਆ ਜਾਂਦਾ ਹੈ ਅਤੇ ਉਸ ਨੂੰ ਬੋਧਨ ਕਰਨ ਵਾਲਾ ਚਿੰਨ੍ਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਟੂਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਟੂਕ ਟੁਕੜ, ਰੋਟੀ- ਕਬਹੂ ਘਰ ਘਰ ਟੂਕ ਮਗਾਵੈ। ਵੇਖੋ ਟੁਕੁ ; ਬ੍ਰਹਮੰਡ ਦਾ ਟੁਕੜਾ- ਅੰਡ ਟੂਕ ਜਾ ਚੈ ਭਸਮਤੀ। ਵੇਖੋ ਅੰਡ ਟੂਕ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 26207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First