ਟੈਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੈਂ (ਨਾਂ,ਇ) ਆਕੜ; ਐਂਠ; ਰੋਅਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੈਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੈਂ [ਨਾਂਇ] ਹੈਂਕੜ , ਆਕੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੈਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੈਂ. ਸੰਗ੍ਯਾ—ਐਂਠ. ਆਕੜ । ੨ ਕੰਨਾਂ ਨੂੰ ਚੁਭਣ ਵਾਲੀ ਆਵਾਜ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First