ਟੋਕਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕਰਾ (ਨਾਂ,ਪੁ) ਬਾਂਸ, ਬੈਂਤ ਜਾਂ ਤੂਤ ਦੀਆਂ ਛਮਕਾਂ ਦਾ ਬਣਾਇਆ ਖੁੱਲ੍ਹੇ ਮੂੰਹ ਅਤੇ ਡੂੰਘ ਵਾਲਾ ਗੋਲਾਕਾਰ ਛਾਬਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੋਕਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕਰਾ [ਨਾਂਪੁ] ਬਾਂਸ ਜਾਂ ਤੂਤ ਦੀਆਂ ਛਟੀਆਂ ਦਾ ਖੁੱਲ੍ਹੇ ਮੂੰਹ ਵਾਲ਼ਾ ਛਾਬਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਕਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕਰਾ ਸੰਗ੍ਯਾ—ਤੂਤ ਦੀਆਂ ਛਟੀਆਂ ਅਥਵਾ ਬਾਂਸ ਆਦਿ ਦਾ ਬਣਿਆ ਬਰਤਨ , ਜਿਸ ਵਿੱਚ ਸਬਜ਼ੀ ਤਰਕਾਰੀ ਫਲ ਅਤੇ ਘਾਸ ਆਦਿ ਪਾਈਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First