ਟੋਕਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕਰੀ (ਨਾਂ,ਇ) ਤੂਤ ਦੀਆਂ ਛਿਟੀਆਂ ਨਾਲ ਬਣਾਇਆ ਗੋਲਾਕਾਰ ਛਾਬਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੋਕਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕਰੀ [ਨਾਂਇ] ਤੂਤ ਦੀਆਂ ਛਟੀਆਂ ਦਾ ਬਣਿਆ ਛੋਟਾ ਛਾਬਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਕਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕਰੀ ਸੰਗ੍ਯਾ—ਤੂਤ ਦੀਆਂ ਛਟੀਆਂ ਅਥਵਾ ਬਾਂਸ ਆਦਿ ਦਾ ਬਣਿਆ ਬਰਤਨ , ਜਿਸ ਵਿੱਚ ਸਬਜ਼ੀ ਤਰਕਾਰੀ ਫਲ ਅਤੇ ਘਾਸ ਆਦਿ ਪਾਈਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First