ਟੋਪਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਪਾ (ਨਾਂ,ਪੁ) ਪੁਰਾਣੇ ਤੋਲ ਅਨੁਸਾਰ ਦੋ ਜਾਂ ਤਿੰਨ ਸੇਰ ਅਨਾਜ ਹਾੜਨ ਵਾਲਾ ਲੋਹੇ ਦਾ ਖੁੱਲ੍ਹੇ ਮੂੰਹ ਵਾਲਾ ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9943, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੋਪਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਪਾ [ਨਾਂਪੁ] ਅਨਾਜ ਦਾ ਇੱਕ ਮਾਪ; ਵੱਡੀ ਟੋਪੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੋਪਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਪਾ ਸੰਗ੍ਯਾ—ਕੁਲਾਹ. ਪਿਆਲੇ ਅਤੇ ਟੋਕਰੀ ਦੇ ਆਕਾਰ ਦਾ ਸਿਰਤ੍ਰਾਣ ਵਸਤ੍ਰ. ਦੇਖੋ, ਪੰਚਭੂ। ੨ ਪੁਰਾਣੇ ਸਮੇਂ ਦਾ ਇੱਕ ਪੈਮਾਨਾ, ਜੋ ਤਿੰਨ ਅਥਵਾ ਦੋ ਸੇਰ ਦਾ ਹੋਇਆ ਕਰਦਾ ਸੀ। ੩ ਸੰ. ਟੋਪਰ. ਛੋਟਾ ਥੈਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.