ਟੋਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਰ [ਨਾਂਪੁ] ਲੱਕੜ ਦਾ ਵੱਡਾ ਥੰਮ੍ਹੀਨੁਮਾ ਡੰਡਾ; ਚਾਲ, ਤੋਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਰ. ਸੰਗ੍ਯਾ—ਗਤਿ. ਚਾਲ. ਤੋਰ। ੨ ਢੂੰਡ. ਤਲਾਸ਼. ਟੋਲ। ੩ ਲੰਮਾ ਅਤੇ ਪਤਲਾ ਟਾਹਣਾ. ਬੱਲੀ । ੪ ਟੋਰਨਾ ਕ੍ਰਿਯਾ ਦਾ ਅਮਰ. ਜਿਵੇਂ—ਗੱਡੀ ਟੋਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First