ਟੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਲਾ (ਨਾਂ,ਪੁ) ਕੁਝ ਬੰਦਿਆਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੋਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਲਾ [ਨਾਂਪੁ] ਇਕੱਠ , ਗਰੋਹ, ਮੰਡਲੀ , ਭੀੜ , ਝੁੰਡ , ਸਮੂਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਲਾ ਸੰਗ੍ਯਾ—ਮੰਡਲੀ. ਗਰੋਹ. ਜੁੰਡੀ. ਝੁੰਡ. ਸਮੁਦਾਯ। ੨ ਸ਼ੋਭਾ ਦੇ ਸਾਮਾਨ. ਦੇਖੋ, ਟੋਲ ੩. “ਹਉ ਏਨੀ ਟੋਲੀ ਭੁਲੀਅਸੁ.” (ਸੂਹੀ ਮ: ੧ ਕੁਚਜੀ) ੩ ਟੋਲ ਨੂੰ. “ਇਕਤੁ ਟੋਲਿ ਨ ਅੰਬੜਾ.” (ਸੂਹੀ ਮ: ੧ ਕੁਚਜੀ) ੪ ਦੇਖੋ, ਟੋਲਣਾ। ੫ ਟੋਲ (ਭਾਲ) ਕੇ. ਢੂੰਡਕੇ. “ਅਗਹੁ ਪਿਛਹੁ ਟੋਲਿ ਡਿਠਾ.” (ਵਾਰ ਬਿਲਾ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.