ਟੰਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਟਾ (ਨਾਂ,ਪੁ) ਝਗੜਾ; ਬਿਖੇੜਾ; ਖ਼ਾਹ-ਮਖ਼ਾਹ ਦੀ ਲੜਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੰਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਟਾ [ਨਾਂਪੁ] ਝਗੜਾ , ਬਖੇੜਾ, ਲੜਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੰਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਟਾ. ਸੰਗ੍ਯਾ—ਬਖੇੜਾ. ਝਗੜਾ । ੨ ਪ੍ਰਪੰਚ. ਛਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.