ਟੰਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਬਾ ( ਨਾਂ , ਪੁ ) ਅਣਘੜ ਆਦਮਕੱਦ ਡੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੰਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਬਾ [ ਨਾਂਪੁ ] ਅਨਘੜ ਡੰਡਾ , ਡੰਡੋਰਕਾ , ਸੋਟਾ , ਡਾਂਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੰਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਬਾ . ਅਣ-ਘੜ ਸੋੱਟਾ । ੨ ਡਾਂਗ. ਲਾਠੀ ( Cudgel ) .


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.