ਟੱਕਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਕਰ (ਨਾਂ,ਇ) ਪਸ਼ੂਆਂ ਜਾਂ ਜਾਨਵਰਾਂ ਦੇ ਭੇੜ ਸਮੇਂ ਇੱਕ ਦੂਜੇ ਦੇ ਸਿਰ ਨਾਲ ਆਮ੍ਹੋ-ਸਾਮ੍ਹਣੇ ਤੋਂ ਮਾਰੀ ਸੱਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਕਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਕਰ [ਨਾਂਇ] ਵਾਹਨ ਜਾਂ ਕਿਸੇ ਦੋ ਵਸਤੂਆਂ ਦਾ ਆਪਸ ਵਿੱਚ ਵੱਜਣ ਦਾ ਭਾਵ, ਭੇੜ , ਠੋਕਰ; ਮੁਕਾਬਲਾ , ਟਾਕਰਾ; ਨੁੱਕਰ, ਸਿਰਾ, ਕੋਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੱਕਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਕਰ. ਸੰਗ੍ਯਾ—ਦੋ ਵਸਤੂਆਂ ਦੇ ਜ਼ੋਰ ਨਾਲ ਭਿੜਨ ਦਾ ਧੱਕਾ । ੨ ਮੀਢੇ (ਛੱਤਰੇ) ਝੋਟੇ ਆਦਿ ਦੇ ਸਿਰ ਦਾ ਧੱਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First