ਟੱਪ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਪ (ਨਾਂ,ਪੁ) 1 ਡੰਗਰਾਂ ਦੇ ਛਾਵੇਂ ਬੈਠਣ ਲਈ ਫ਼ੂਸ ਆਦਿ ਦਾ ਬਣਾਇਆ ਛੱਪਰ 2 ਬੱਘੀ ਟਾਂਗੇ ਆਦਿ ਦਾ ਸਾਇਬਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੱਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਪ [ਨਾਂਪੁ] ਟਾਂਗੇ ਜਾਂ ਰਿਕਸ਼ੇ ਦੀ ਛੱਤ; ਪਾਣੀ ਰੱਖਣ ਵਾਲ਼ਾ ਵੱਡਾ ਬਰਤਨ , ਟੱਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.