ਟੱਬਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਬਰ (ਨਾਂ,ਪੁ) ਲਹੂ ਦੀ ਸਾਕਾਦਾਰੀ ਨਾਲ ਸੰਬੰਧਿਤ ਪਤਨੀ, ਬਾਲ-ਬੱਚੇ, ਮਾਪੇ ਅਤੇ ਅੰਗ-ਸਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੱਬਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਬਰ [ਨਾਂਪੁ] ਪਰਵਾਰ , ਖ਼ਾਨਦਾਨ, ਬੀਵੀ ਬੱਚੇ, ਲਾਣਾ, ਕਬੀਲਾ , ਕੁਟੰਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.