ਠਰਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਰਕ (ਨਾਂ,ਪੁ) ਜਨੂੰਨ; ਝੂਠੀ ਚਾਹਤ; ਝੱਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠਰਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਰਕ [ਨਾਂਪੁ] ਓਪਰੀ ਲਗਨ , ਝੱਸ , ਹਿਰਸ , ਝੂਠੀ ਆਦਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠਰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਰਕ. ਸੰਗ੍ਯਾ—ਵ੍ਯਸਨ. ਵਾਦੀ । ੨ ਸਿਰੜ. ਜਨੂਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First