ਠੁੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੁੱਕ ( ਨਾਂ , ਇ ) ਇੱਜ਼ਤ; ਆਦਰ; ਮਾਣ- ਵਡਿਆਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਠੁੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੁੱਕ [ ਨਾਂਪੁ ] ਮੂੰਹ-ਮੱਥਾ , ਸ਼ਾਨ , ਠਾਠ , ਆਦਰ , ਮਾਣ , ਜੋੜ , ਏਕਾ , ਵਡਿਆਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਠੁੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੁੱਕ . ਸੰਗ੍ਯਾ— ਭੀੜ. ਸੰਘੱਟ । ੨ ਸਮਾਜ. ਮਜਲਿਸ । ੩ ਪ੍ਰਤਿ੄਎੠. ਮਾਨ. ਵਡਿਆਈ । ੪ ਯੋਗ੍ਯਤਾ. ਜਿਵੇਂ— ਕੋਈ ਠੁੱਕ ਦੀ ਗੱਲ ਕਰੋ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.