ਠੇਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੇਠ (ਵਿ,ਇ) ਰਲੇ ਤੋਂ ਰਹਿਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠੇਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੇਠ [ਵਿਸ਼ੇ] ਖ਼ਾਲਸ, ਸ਼ੁੱਧ , ਮਿਲਾਵਟ ਰਹਿਤ; ਅਸਲੀ, ਠੀਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠੇਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੇਠ. ਵਿ—ਨਿਰਾ. ਨਿਰੋਲਾ. ਖ਼ਾਲਿ। ੨ ਸ਼੍ਰੇ. ਉੱਤਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First