ਠੇਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੇਡਾ (ਨਾਂ,ਪੁ) ਪੈਰ ਦੇ ਮੂਹਰਲੇ ਹਿੱਸੇ ਨੂੰ ਵੱਜੀ ਠੋਕ੍ਹਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠੇਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੇਡਾ [ਨਾਂਪੁ] ਤੁਰਦਿਆਂ ਕਿਸੇ ਅੜਿੱਕੇ ਕਾਰਨ ਪੱਬ ਨੂੰ ਲੱਗੀ ਸੱਟ, ਠੋਕਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠੇਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੇਡਾ. ਸੰਗ੍ਯਾ—ਠੁੱਡਾ. ਠੋਕਰ. ਪੈਰ ਦੀ ਠੋਕਰ। ੨ ਥਿੜਕਣ ਦੀ ਕ੍ਰਿਯਾ. ਪੈਰਾਂ ਦੇ ਨਾ ਜਮਣ ਦੀ ਹ਼ਾਲਤ. “ਠੇਡੇ ਖਾਵੈ ਖਾਲਸਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First