ਠੋਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੋਡੀ (ਨਾਂ,ਇ) ਮੁੱਖ ਤੋਂ ਹੇਠਲਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠੋਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੋਡੀ [ਨਾਂਇ] ਚਿਹਰੇ ਦਾ ਹੇਠਲਾ ਗੋਲ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠੋਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੋਡੀ. ਸੰਗ੍ਯਾ—ਚਿਬੁਕ. ਮੁਖ ਦੇ ਹੇਠ ਦਾ ਗੋਲ ਭਾਗ (Chin).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First