ਠੱਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੱਡਾ (ਨਾਂ,ਪੁ) 1 ਛਾਲ ਮਾਰਨ ਸਮੇਂ ਪੈਰ ਧਰਨ ਲਈ ਮਿੱਟੀ ਦਾ ਬਣਾਇਆ ਬੰਨ 2 ਹੱਦਬੰਦੀ ਦੀ ਬੁਰਜੀ 3 ਕਿਸੇ ਵਿਸ਼ੇਸ਼ ਸੀਮਾ ਦਾ ਚਿੰਨ੍ਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠੱਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੱਡਾ [ਨਾਂਪੁ] ਹੱਦਬੰਦੀ ਦੀ ਬੁਰਜੀ; ਪੜੁੱਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠੱਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੱਡਾ. ਸੰਗ੍ਯਾ—ਹ਼ੱਦ (ਸੀਮਾ) ਦਾ ਚਿੰਨ੍ਹ. ਤੋਖਾ. (a boundary pillar)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First