ਡਸੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡਸੈ (ਕ੍ਰਿ.। ਸੰਸਕ੍ਰਿਤ ਦੰਸ਼ਨ। ਹਿੰਦੀ , ਪੰਜਾਬੀ ਡਸਨਾ) ਡੰਗੇ , ਵੱਢੇ, ਕੱਟੇ ਭਾਵ ਦੁਖੀ ਕਰੇ। ਯਥਾ-‘ਹਰਿ ਕੇ ਲੋਗਾ ਮੋਕਉ ਨੀਤ ਡਸੈ ਪਟਵਾਰੀ’। ਭਾਵ ਧਰਮਰਾਜ ਦੁਖ ਦੇਂਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First