ਡਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਾਰੀ (ਵਿ,ਇ) ਚੰਚਲਹਾਰੀ; ਜ਼ਿੱਦੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਾਰੀ. ਸਿੱਟੀ. ਤ੍ਯਾਗੀ। ੨ ਸਿੱਟਕੇ. ਛੱਡਕੇ. ਤ੍ਯਾਗਕੇ. “ਮਾਇਆਮਗਨ ਚਲੇ ਸਭਿ ਡਾਰੀ.” (ਸਵੈਯੇ ਸ੍ਰੀ ਮੁਖਵਾਕ ਮ: ੫) ਮਾਯਾ ਦੇ ਪ੍ਰੇਮੀ ਮਾਯਾ ਨੂੰ ਇੱਥੇ ਹੀ ਸਿੱਟਕੇ ਚਲੇ। ੩ ਸੰਗ੍ਯਾ—ਡਾਲੀ. ਸ਼ਾਖਾ. ਟਾਹਣੀ. “ਬ੍ਰਹਮੁ ਪਾਤੀ ਬਿਸਨੁ ਡਾਰੀ.” (ਆਸਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.