ਡਿੰਘ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਿੰਘ (ਨਾਂ,ਇ) ਤੁਰਦੇ ਸਮੇਂ ਇੱਕ ਕਦਮ ਨਾਲ ਪੁੱਟੀ ਪੁਲਾਂਘ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡਿੰਘ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਿੰਘ [ਨਾਂਇ] ਡਗ, ਉਲਾਂਘ , ਪਲਾਂਘ, ਕਦਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡਿੰਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਿੰਘ. ਸੰਗ੍ਯਾ—ਦ੍ਵਿ-ਅੰਘ੍ਰਿ. ਦੋ ਪੈਰ. ਤੁਰਨ ਵੇਲੇ ਦੋ ਪੈਰ ਉਠਾਕੇ ਜਿਤਨੀ ਵਿੱਥ ਤੇ ਰੱਖੀਦੇ ਹਨ, ਉਤਨਾ ਪ੍ਰਮਾਣ. ਡੇਢ ਗਜ਼ ਦੀ ਲੰਬਾਈ. ਕਰਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.