ਡਿੰਘ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਿੰਘ (ਨਾਂ,ਇ) ਤੁਰਦੇ ਸਮੇਂ ਇੱਕ ਕਦਮ ਨਾਲ ਪੁੱਟੀ ਪੁਲਾਂਘ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡਿੰਘ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਿੰਘ [ਨਾਂਇ] ਡਗ, ਉਲਾਂਘ , ਪਲਾਂਘ, ਕਦਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡਿੰਘ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਿੰਘ. ਸੰਗ੍ਯਾ—ਦ੍ਵਿ-ਅੰਘ੍ਰਿ. ਦੋ ਪੈਰ. ਤੁਰਨ ਵੇਲੇ ਦੋ ਪੈਰ ਉਠਾਕੇ ਜਿਤਨੀ ਵਿੱਥ ਤੇ ਰੱਖੀਦੇ ਹਨ, ਉਤਨਾ ਪ੍ਰਮਾਣ. ਡੇਢ ਗਜ਼ ਦੀ ਲੰਬਾਈ. ਕਰਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First