ਡੀਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੀਲਾ (ਨਾਂ,ਪੁ) ਨਮੀਦਾਰ ਭੋਂਏਂ ਵਿੱਚ ਗੰਢ੍ਹੀ ਦੀ ਜੜ੍ਹ ਵਿੱਚੋਂ ਪੁੰਗਰਨ ਵਾਲਾ ਘਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੀਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੀਲਾ. ਸੰਗ੍ਯਾ—ਇੱਕ ਘਾਸ, ਜੋ ਬਰਸਾਤ ਵਿੱਚ ਤਰ ਜ਼ਮੀਨ ਵਿੱਚ ਪੈਦਾ ਹੁੰਦਾ ਹੈ. ਖਾ ਕਰਕੇ ਇਹ ਧਾਨਾਂ ਦੇ ਖੇਤ ਵਿੱਚ ਬਹੁਤ ਉਪਜਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First