ਡੁੰਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੁੰਮ [ਨਾਂਪੁ] ਛੰਭ , ਝੀਲ; ਨਦੀ ਵਿਚਾਲ਼ੇ ਡੂੰਘਾ ਟੋਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੁੰਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੁੰਮ ਸੰਗ੍ਯਾ—ਨਦੀ ਦਾ ਗਹਿਰਾ ਟੋਆ. ਨਦੀਕੁੰਡ। ੨ ਟੋਆ. ਗੜ੍ਹਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First