ਡੂਮਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੂਮਣਾ (ਨਾਂ,ਪੁ) ਦੇਸੀ ਮਾਖਿਓ ਤੋਂ ਕੁਝ ਵੱਡੀ ਅਤੇ ਛੇੜਨ ’ਤੇ ਕਰੋਧ ਨਾਲ ਪਿੱਛਾ ਕਰਨ ਵਾਲੀ ਮੱਖੀ ਦਾ, ਵੱਡੇ ਆਕਾਰ ਵਿੱਚ ਲੱਗਣ ਵਾਲਾ ਮਖਿਆਲ; ਸ਼ਹਿਦ ਦੀ ਮੋਟੀ ਮੱਖੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੂਮਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੂਮਣਾ [ਨਾਂਇ] ਵੇਖੋ ਡੂਮਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੂਮਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੂਮਣਾ. ਦੇਖੋ, ਡੁੰਮਣਾ। ੨ ਸੰਗ੍ਯਾ—ਪਹਾੜੀ ਮਖਿਆਲ ਦੀ ਇੱਕ ਜਾਤਿ, ਜਿਸ ਦੀ ਮੱਖੀ ਵਡੀ ਅਤੇ ਕ੍ਰੋਧ ਨਾਲ ਪਿੱਛਾ ਕਰਨ ਵਾਲੀ ਹੁੰਦੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6826, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.