ਡੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਰਾ (ਨਾਂ,ਪੁ) ਸਾਧੂਆਂ ਦੇ ਰਹਿਣ ਦੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਰਾ [ਨਾਂਪੁ] ਟਿਕਾਣਾ , ਰਹਿਣ ਦੀ ਥਾਂ, ਛੋਟਾ ਪਿੰਡ , ਕਿਸੇ ਸਾਧ-ਸੰਤ ਦਾ ਟਿਕਾਣਾ; ਪੜਾਅ, ਆਸ਼ਰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੇਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਰਾ. ਸੰਗ੍ਯਾ—ਠਹਿਰਣ ਦਾ ਅਸਥਾਨ. “ਡਡਾ ਡੇਰਾ ਇਹੁ ਨਹੀ.” (ਬਾਵਨ) ੨ ਤੰਬੂ. ਖ਼ੇਮਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਡੇਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੇਰਾ (ਸੰ.। ਪੰਜਾਬੀ) ਰਹਿਣ ਦੀ ਥਾਂ। ਯਥਾ-‘ਡਡਾ ਡੇਰਾ ਇਹੁ ਨਹੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.