ਡੋਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਡਾ (ਨਾਂ,ਪੁ) ਪੋਸਤ ਦਾ ਫਲ਼; ਡੋਡੇ ਦੀ ਸ਼ਕਲ ਜਿਹੀ ਕੋਈ ਵਸਤੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੋਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਡਾ. ਸੰਗ੍ਯਾ—ਪੋਸਤ ਦਾ ਫਲ। ੨ ਡੋਡੇ ਦੀ ਸ਼ਕਲ ਦੀ ਕੋਈ ਵਸਤੁ, ਜਿਵੇਂ—ਕੌਲਡੋਡਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First