ਡੋਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਡੀ (ਨਾਂ,ਇ) ਬਿਨਾ ਖਿੜੇ ਫੁੱਲ ਦੀ ਕਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੋਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਡੀ [ਨਾਂਇ] ਅਣਖਿੜਿਆ ਫੁੱਲ; ਬੰਦ ਕਲੀ; ਡੋਡੀ ਦੀ ਸ਼ਕਲ ਦਾ ਬਟਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੋਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਡੀ. ਸੰਗ੍ਯਾ—ਬਿਨਾ ਖਿੜੇ ਫੁੱਲ ਦੀ ਕਲੀ । ੨ ਡੋਡੀ ਦੀ ਸ਼ਕਲ ਦਾ ਬਟਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First