ਡੋਲ਼ੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਲ਼ੀ (ਨਾਂ,ਇ) 1 ਦੁਲਹਨ ਨੂੰ ਬਿਠਾ ਕੇ ਲਿਜਾਈ ਜਾਣ ਵਾਲੀ ਪਾਲਕੀ 2 ਖਾਣ- ਪੀਣ ਦੀਆਂ ਚੀਜ਼ਾਂ ਰੱਖਣ ਵਾਲੀ ਜਾਲੀਦਾਰ ਅਲਮਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First