ਡੱਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਗਾ (ਨਾਂ,ਪੁ) ਅਵਾਜ਼ ਪੈਦਾ ਕਰਨ ਲਈ ਨਗਾਰੇ ਜਾਂ ਢੋਲ ’ਤੇ ਚੋਟ ਲਾਉਣ ਵਾਲਾ ਡੰਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਗਾ. ਸੰਗ੍ਯਾ—ਨਗਾਰਾ ਬਜਾਉਣ ਦਾ ਡੰਡਾ. ਡੰਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First