ਡੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਟ (ਨਾਂ,ਪੁ) ਬੋਤਲ ਦਾ ਮੂੰਹ ਬੰਦ ਕਰਨ ਵਾਲਾ ਕਾਰਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਟ [ਨਾਂਪੁ] ਬੋਤਲ/ਸ਼ੀਸ਼ੀ ਆਦਿ ਦੇ ਮੂੰਹ ਨੂੰ ਬੰਦ ਕਰਨ ਵਾਲ਼ੀ ਵਸਤੂ , ਡਾਟ , ਢੱਕਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.