ਡੱਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਬ (ਨਾਂ,ਇ) 1 ਲੱਕ ਦੁਆਲੇ ਬੱਧੀ ਧੋਤੀ ਦੀ ਟੁੰਗੀ ਜਾਣ ਵਾਲੀ ਕੰਨੀ 2 ਹਲਟ ਜਾਂ ਖਰਾਸ ਆਦਿ ਦੇ ਢੋਲ ਦੀ ਖੜ੍ਹੀ ਲੱਠ ਦੇ ਹੇਠ ਰੱਖੀ ਜਾਣ ਵਾਲੀ ਮੋਟੀ ਪੱਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਬ 1 [ਨਾਂਪੁ] ਧੱਬਾ , ਦਾਗ਼; ਰੰਗ ਵਿੱਚ ਵਿਗਾੜ 2 [ਨਾਂਇ] ਲੱਕਦੀ ਦੇ ਲੜ ਦੀ ਉਹ ਥਾਂ ਜਿਥੇ ਕੋਈ ਚੀਜ ਰੱਖੀ ਜਾ ਸਕੇ, ਜੇਬ, ਬੋਝਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.