ਡੱਬੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਬੀ (ਨਾਂ,ਇ) ਦੀਵਾ ਸਲਾਈ ਦਾ ਪੈਕਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਬੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਬੀ (ਵਿ,ਇ) ਫੁਲਹਿਰੀ ਦੇ ਦਾਗਾਂ ਵਾਲੀ ਤੀਵੀਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਬੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਬੀ [ਨਾਂਇ] ਛੋਟਾ ਡੱਬਾ; ਮਾਚਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੱਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਬੀ. ਸੰਗ੍ਯਾ—ਡਿਬੀਯਾ. ਛੋਟਾ ਸੰਪੁਟ. ਅਫ਼ੀਮ ਆਦਿ ਦਾ ਪਾਤ੍ਰ । ੨ ਡੱਬਾ ੨ ਦਾ ਇਸਤ੍ਰੀ ਲਿੰਗ. ਜਿਵੇਂ—ਡੱਬੀ ਗਾਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.