ਡੱਬ-ਖੜੱਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਬ-ਖੜੱਬਾ (ਵਿ,ਪੁ) ਚਿੱਟੇ ਕਾਲ਼ੇ ਜਾਂ ਭੂਰੇ ਚਿੱਟੇ ਦਾਗਾਂ ਵਾਲਾ; ਫੁਲਹਿਰੀ ਦੇ ਦਾਗਾਂ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਬ-ਖੜੱਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਬ-ਖੜੱਬਾ [ਵਿਸ਼ੇ] ਚਿਤਕਬਰਾ, ਕਾਲ਼ੇ ਚਿੱਟੇ ਧੱਬਿਆਂ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First