ਡੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਲ (ਨਾਂ,ਇ) 1 ਦੁਵੱਲੀ ਰੱਸੀਆਂ ਬੰਨ੍ਹ ਕੇ ਨੀਵੇਂ ਤੋਂ ਉੱਚੇ ਥਾਂ ਪਾਣੀ ਝੱਟਣ ਵਾਲੀ ਟੋਕਰੀ 2 ਹਲਟ ਤੋਂ ਰਹਿਤ ਖੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਲ 1 [ਨਾਂਇ] ਛੋਟੀ ਝੀਲ , ਨਾ ਵਰਤਿਆ ਜਾਣ ਵਾਲ਼ਾ ਖੂਹ 2 [ਨਾਂਪੁ] ਟੋਕਰਾ , ਚਮੜੇ ਮੜੀ ਟੋਕਰੀ ਜਿਸ ਨਾਲ਼ ਰੱਸੀਆਂ ਬੰਨ ਕੇ ਪਾਣੀ ਨੀਵੀਂ ਤੋਂ ਉੱਚੀ ਥਾਂ ਪਹੁੰਚਾਈਦਾ ਹੈ 3 [ਨਾਂਇ] ਚਰਬੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੱਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਲ. ਸੰਗ੍ਯਾ—ਬਾਟੀ ਦੇ ਆਕਾਰ ਦਾ ਪਾਤ੍ਰ , ਜਿਸ ਨਾਲ ਰੱਸੀਆਂ ਬੰਨ੍ਹਕੇ ਨੀਵੇਂ ਥਾਂ ਤੋਂ ਉੱਚੇ ਥਾਂ ਜਲ ਸਿੰਜੀਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First