ਢਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਈ (ਨਾਂ,ਇ) ਰੱਸਾ ਵੱਟਣ ਸਮੇਂ ਗੁੱਛੀ ਨਾਲੋਂ ਵੱਖ ਕੀਤੇ ਸਣ ਦੇ ਰੇਸ਼ੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਈ [ਵਿਸ਼ੇ] ਦੋ ਅਤੇ ਅੱਧਾ; ਬਹੁਤ ਥੋੜ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਈ. ਵਿ—ਸਾਧ੗ ਦ੍ਵਯ. ਅਢਾਈ. ਅਧ੗ਦ੍ਵਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.