ਢਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਲ ( ਨਾਂ , ਇ ) ਤੀਰ ਤਲਵਾਰ ਜਾਂ ਗਤਕੇ ਆਦਿ ਦਾ ਵਾਰ ਰੋਕਣ ਲਈ ਬਣਾਇਆ ਗੈਂਡੇ ਦੇ ਚਮੜੇ ਜਾਂ ਧਾਤ ਆਦਿ ਦਾ ਅਸਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਲ . ਸੰਗ੍ਯਾ— ਰੀਤਿ. ਢੰਗ. ਮਰਯਾਦਾ. “ ਅਹੰਬੁਧਿ ਕਉ ਬਿਨਸਨਾ ਇਹੁ ਧੁਰ ਕੀ ਢਾਲ.” ( ਬਿਲਾ ਮ : ੫ ) ਹੌਮੈ ਵਾਲੇ ਦਾ ਨਾਸ਼ ਹੋਣਾ ਧੁਰ ਦੀ ਚਾਲ ਹੈ । ੨ ਢਲਣ ( ਪਿਘਰਨ ) ਦਾ ਭਾਵ । ੩ ਦੇਖੋ , ਢਾਰ । ੪ ਸੰ. ਢਾਲ. ਸਿਪਰ. ਚਰਮ. ਗੈਂਡੇ ਦੇ ਚਮੜੇ ਅਥਵਾ ਧਾਤੁ ਦਾ ਅਸਤ੍ਰ , ਜੋ ਤਲਵਾਰ ਤੀਰ ਆਦਿ ਦਾ ਵਾਰ ਰੋਕਣ ਲਈ ਹੁੰਦਾ ਹੈ । “ ਢਲੰਤ ਢਾਲ ਮਾਲਯੰ ਖਹੰਤ ਖੱਗ ਖੇਤਯੰ.” ( ਰਾਮਾਵ ) ੫ ਪਨਾਹ. ਓਟ. “ ਦੋਊ ਢਾਲਚੀ ਢਾਲ ਹਿੰਦੂ ਹਿੰਦਾਨੰ.” ( ਗ੍ਯਾਨ ) ੬ ਦੇਖੋ , ਢਾਲਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਢਾਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਢਾਲ ਪ੍ਰਾਕ੍ਰਿਤ ਢਾਲ । ਢਾਲੀ ਹੋਈ ਭਾਵ ਮਰਯਾਦਾ- ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.