ਢਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਹ (ਨਾਂ,ਇ) ਨਦੀ ਦੇ ਵੇਗ ਨਾਲ ਪਈ ਖਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਹ 1 [ਨਾਂਇ] ਨਦੀ ਦੇ ਤੇਜ਼ ਵਹਿਣ ਨਾਲ਼ ਢੱਠਣ ਦਾ ਭਾਵ, ਢਹਾ 2 [ਨਾਂਇ] ਕਿਸੇ ਦੀ ਮੌਤ ਦੇ ਦੁਖ ਵਿੱਚ ਕੱਢੀ ਉਚੀ ਅਵਾਜ, ਧਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਹ. ਸੰਗ੍ਯਾ—ਨਦੀ ਦੇ ਵੇਗ ਨਾਲ ਪਿਆ ਹੋਇਆ ਖਾਰ । ੨ ਢਹਿਣ ਦਾ ਭਾਵ. ਗਿਰਾਉ। ੩ ਧਾਹ. “ਢਾਹਾਂ ਮਾਰਨ ਹੋਇ ਨਿਸੰਗੈ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਢਾਹ ਲਾਉਂਣੀ ਦਾ ਕੀ ਅਰਥ ਹੁੰਦਾ ਹੈ?


Gurpreet Singh, ( 2024/03/16 05:2334)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.