ਢਿੰਞਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿੰਞਣ (ਨਾਂ,ਪੁ) ਹਰੀ ਖਾਦ ਵਜੋਂ ਬੀਜ ਕੇ ਖੇਤ ਵਿੱਚ ਹੀ ਵਾਹ ਦੇਣ ਵਾਲਾ ਜਾਂ ਵੱਢ੍ਹ ਸੁੱਕਾ ਕੇ ਬਾਲਣ ਆਦਿ ਵਜੋਂ ਵਰਤੀਂਦਾ ਬੂਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਿੰਞਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿੰਞਣ [ਨਾਂਪੁ] ਇੱਕ ਪੌਦਾ, ਜੰਤਰ , ਢਾਂਚਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First