ਢੀਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੀਠ (ਵਿ,ਪੁ) ਝਿੜਕ ਨੂੰ ਅੱਖੋਂ ਓਹਲੇ ਕਰਨ ਵਾਲਾ; ਬੇਅਦਬ; ਨਿਰਲੱਜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੀਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੀਠ [ਵਿਸ਼ੇ] ਕੁੱਟੜ , ਬੇਸ਼ਰਮ , ਨਿਰਲੱਜ, ਬੇਹਯਾ, ਗੁਸਤਾਖ਼, ਜ਼ਿੱਦੀ, ਹਠੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First